Header Ads Widget

Responsive Advertisement

Ticker

6/recent/ticker-posts

ਸ੍ਰੀ ਗੁਰੂ ਰਵੀਦਾਸ ਜੀ ਦੀ ਆਰਤੀ ਪੰਜਾਬੀ ਭਾਸ਼ਾ ਵਿੱਚ(aarti shri guru ravidass ji in punjabi language )

ਆਰਤੀ ਧਨਾਸਰੀ ਰਵਿਦਾਸ ਜੀਓ


ਨਾਮੁ ਤੇਰੋ ਆਰਤੀ ਮਜਨੁ ਮੁਰਾਰੇ।।

ਹਰਿ ਕੇ ਨਾਮ ਬਿਨ ਝੂਠੇ ਸਗਲ ਪਸਾਰੇ।।੧।।
ਰਹਾਉ ।। ਨਾਮੁ ਤੇਰੋ ਆਸਨੋ ਨਾਮ ਤੇਰੋ ਉਰਸਾ
ਨਾਮੁ ਤੇਰਾ ਕੇਸਰੋ ਲੇ ਛਿਟਕਾਰੇ।।
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ
ਘਸਿ ਜਪੇ ਨਾਮੁ ਲੇ ਤਝਹਿ ਕਉ ਚਾਰੇ।।੧।।
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ
ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ।।
ਨਾਮੁ ਤੇਰੇ ਕੀ ਜੋਤਿ ਲਗਾਈ
ਭਇਓ ਉਜਿਆਰੋ ਭਵਨ ਸਗਲਾਰੇ।।੨।।
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ
ਭਾਰ ਅਠਾਰਹ ਸਗਲ ਜੂਠਾਰੇ।।
ਤੇਰੋ ਕੀਆ ਤਝਹਿ ਕਿਆ ਅਰਪਉ
ਨਾਮੁ ਤੇਰਾ ਤੁਹੀ ਚਵਰ ਢੋਲਾਰੇ।।੩।।
ਦਸ ਅਠਾ ਅਠਸਠੇ ਚਾਰੇ ਖਾਣੀ
ਇਹੈ ਵਰਤਣਿ ਹੈ ਸਗਲ ਸੰਸਾਰੇ।।
ਕਹੈ ਰਵਿਦਾਸ ਨਾਮੁ ਤੇਰੋ ਆਰਤੀ
ਸਤਿਨਾਮੁ ਹੈ ਹਰਿ ਭੋਗ ਤੁਹਾਰੇ।।੪।।੩।।
ਆਦਿ ਗ੍ਰੰਥ ਪੰਨਾ ੬੯੪


ਸ੍ਰੀ ਗੁਰੂ ਰਵੀਦਾਸ ਜੀ ਦੀ ਆਰਤੀ ਪੰਜਾਬੀ ਭਾਸ਼ਾ ਵਿੱਚ PDF
SHRI GURU RAVIDASS JI AARTI PDF



ਸ੍ਰੀ ਗੁਰੂ ਰਵੀਦਾਸ ਜੀ ਦੀ ਆਰਤੀ ਪੰਜਾਬੀ ਭਾਸ਼ਾ ਵਿੱਚ PDF
SHRI GURU RAVIDASS JI AARTI PDF









Post a Comment

0 Comments