Header Ads Widget

Responsive Advertisement

Ticker

6/recent/ticker-posts

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਭਾਸ਼ਾ ਕਿਹੜੀ ਹੈ(What is the language of Shri Guru Granth Sahib)



ਪ੍ਰਸ਼ਨ - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਹੜੀ ਭਾਸ਼ਾ ਵਿਚ ਲਿਖਿਆ ਗਿਆ ਹੈ ? ਜਾਂ 

ਪ੍ਰਸ਼ਨ - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਭਾਸ਼ਾ ਕਿਹੜੀ ਹੈ ?

ਉੱਤਰ - ਆਦਿ ਗ੍ਰੰਥ ਸਾਹਿਬ ਜੀ ਨੂੰ ਗੁਰਮੁੱਖੀ ਲਿੱਪੀ ਵਿਚ ਲਿਖਿਆ ਗਿਆ ਹੈ ਤੇ ਪੰਜਾਬੀ ਭਾਸ਼ਾ ਦੀ ਲਿੱਪੀ ਗੁਰਮੁੱਖੀ ਹੈ ਤਾਂ ਇਸ ਤਰ੍ਹਾਂ ਅਸੀਂ ਆਖ ਸਕਦੇ ਹਾਂ ਕਿ ਆਦਿ ਗ੍ਰੰਥ ਸਾਹਿਬ ਜਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੰਜਾਬੀ ਗੁਰਮੁੱਖੀ ਬੋਲੀ ਵਿਚ ਲਿਖਿਆ ਗਿਆ ਹੈ। ਇਸ ਵਿਚ 15ਵੀਂ ਤੋਂ 17ਵੀਂ ਸਦੀ ਦੀ ਪੰਜਾਬੀ, ਹਿੰਦੀ, ਮਰਾਠੀ, ਗੁਜਰਾਤੀ, ਸੰਸਕ੍ਰਿਤ ਅਤੇ ਫ਼ਾਰਸੀ ਆਦਿ ਭਾਸ਼ਾਵਾਂ ਦੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਗੁਰੂ ਸਾਹਿਬਾਨ ਦੇ ਸ਼ਬਦ ਪੰਜਾਬੀ ਭਾਸ਼ਾ ਵਿਚ ਹਨ ਅਤੇ ਹੋਰਨਾਂ ਭਗਤਾਂ ਅਤੇ ਸੰਤਾਂ ਦੀਆਂ ਰਚਨਾਵਾਂ ਦੂਸਰੀਆਂ ਭਾਸ਼ਾਵਾਂ ਵਿਚ ਹਨ। 

Post a Comment

0 Comments