Header Ads Widget

Responsive Advertisement

Ticker

6/recent/ticker-posts

ਪਹਿਲੀ ਵਾਰ ਸਿੱਖ ਰਾਜ ਦੀ ਸਥਾਪਨਾ ਕਿਸ ਨੇ ਕੀਤੀ PUNJAB GK IN PUNJABI LANGUAGE

ਪ੍ਰਸ਼ਨ - ਪਹਿਲੀ ਵਾਰ ਸਿੱਖ ਰਾਜ ਦੀ ਸਥਾਪਨਾ ਕਿਸ ਨੇ ਕੀਤੀ?
ਉੱਤਰ - ਬਾਬਾ ਬੰਦਾ ਸਿੰਘ ਬਹਾਦਰ I


ਪਹਿਲੀ ਵਾਰ ਸਿੱਖ ਰਾਜ ਦੀ ਸਥਾਪਨਾ ਬਾਬਾ ਬੰਦਾ ਸਿੰਘ ਬਹਾਦੁਰ ਨੇ ਕੀਤੀ। ਬਾਬਾ ਬੰਦਾ ਸਿੰਘ ਬਹਾਦੁਰ ਦੀ ਅਗਵਾਈ ਹੇਠ ਸਿੱਖ ਫੌਜਾਂ ਨੇ ਸਰਹੰਦ ਦੇ ਨਵਾਬ ਵਜ਼ੀਰ ਖਾਨ ਨੁੰ ਹਰਾਇਆ ਅਤੇ ਖਾਲਸਾ ਰਾਜ ਦੀ ਸਥਾਪਨਾ ਕੀਤੀ 

Post a Comment

0 Comments