Header Ads Widget

Responsive Advertisement

Ticker

6/recent/ticker-posts

ਕਿਲ੍ਹਾ ਰਾਏਪੁਰ ਦਾ ਇਤਿਹਾਸ ਲਿਖੋ PUNJAB GK IN PUNJABI LANGUAGE

 ਪ੍ਰਸ਼ਨ - ਕਿਲ੍ਹਾ ਰਾਏਪੁਰ ਦਾ ਇਤਿਹਾਸ ਲਿਖੋ?

ਉੱਤਰ - ਕਿਲ੍ਹਾ ਰਾਏਪੁਰ ਦਾ ਇਤਿਹਾਸ-ਰਾਏ ਲਾਲਾ ਨਾਂ ਦੇ ਇਕ ਵਿਅਕਤੀ ਨੇ 1560 ਈ: ਵਿਚ ਪਿੰਡ ਰਾਏਪੁਰ ‘ਤੇ ਕਬਜ਼ਾ ਕਰ ਲਿਆ ਸੀ । ਉਸ ਨੇ ਦੁਸ਼ਮਣਾਂ ਤੋਂ ਬਚਣ ਲਈ ਆਪਣੇ ਪੁੱਤਰਾਂ ਲਈ ਪੰਜ ਕਿਲ੍ਹਿਆਂ ਦਾ ਨਿਰਮਾਣ ਕਰਵਾਇਆ । ਪਿੰਡ ਰਾਏਪੁਰ

ਜ਼ਿਲ੍ਹਾ ਲੁਧਿਆਣਾ ਦੇ ਦੱਖਣ ਵੱਲ ਨੂੰ ਗਿਆਰ੍ਹਾਂ ਕੁ ਮੀਲ ਦੀ ਦੂਰੀ ‘ਤੇ “ਡੇਹਲੋਂ (ਕਸਬੇ ਦਾ ਨਾਂ ਦੇ ਨੇੜੇ ਸਥਿਤ ਹੈ । ਪਿੰਡ ਕਿਲ੍ਹਾ ਰਾਏਪੁਰ ਰੇਲਵੇ ਲਾਈਨ ਅਤੇ ਸੜਕਾਂ ਨਾਲ ਜੁੜਿਆ ਹੋਇਆ ਹੈ ।


Post a Comment

0 Comments