Header Ads Widget

Responsive Advertisement

Ticker

6/recent/ticker-posts

ਜਲ੍ਹਿਆਂਵਾਲਾ ਬਾਗ਼ ਇਤਿਹਾਸਿਕ ਥਾਂ ਕਿੱਥੇ ਹੈ PUNJAB GK IN PUNJABI LANGUAGE

 ਪ੍ਰਸ਼ਨ - ਜਲ੍ਹਿਆਂਵਾਲਾ ਬਾਗ਼ ਇਤਿਹਾਸਿਕ ਥਾਂ ਕਿੱਥੇ ਹੈ ?
ਉੱਤਰ - ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਵਿਚ। 


ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਅੰਮ੍ਰਿਤਸਰਪੰਜਾਬ, ਭਾਰਤ ਵਿੱਚ ਹਰਿਮੰਦਰ ਸਾਹਿਬ ਦੇ ਨਜਦੀਕ ਜਲਿਆਂਵਾਲਾ ਬਾਗ ਵਿੱਚ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਇਆ ਸੀ। ਉਥੇ ਰੌਲਟ ਐਕਟ ਦਾ ਵਿਰੋਧ ਕਰਨ ਲਈ ਇੱਕ ਸਭਾ ਹੋ ਰਹੀ ਸੀ ਜਿਸ ਵਿੱਚ ਮੌਜੂਦ ਭੀੜ ਉੱਤੇ ਜਨਰਲ ਰੇਜੀਨਾਲਡ ਡਾਇਰ ਨਾਮਕ ਇੱਕ ਅੰਗਰੇਜ ਅਧਿਕਾਰੀ ਨੇ ਅਕਾਰਨ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਸੀ

Post a Comment

0 Comments