Header Ads Widget

Responsive Advertisement

Ticker

6/recent/ticker-posts

ਗੁਰੂ ਗੋਬਿੰਦ ਸਿੰਘ ਜੀ ਦੀ ਸਿੰਧ ਰਚਨਾ ਵਾਰ ਕਿਹੜੀ ਹੈ PUNJAB GK IN PUNJABI LANGUAGE

 ਪ੍ਰਸ਼ਨ - ਗੁਰੂ ਗੋਬਿੰਦ ਸਿੰਘ ਜੀ ਦੀ ਸਿੰਧ ਰਚਨਾ ਵਾਰ ਕਿਹੜੀ ਹੈ ?

ਉੱਤਰ - ਚੰਡੀ ਦੀ ਵਾਰ। 


ਚੰਡੀ ਦੀ ਵਾਰ

ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ।


Post a Comment

0 Comments