ਪੰਜਾਬ ਦਾ ਸਭ ਤੋਂ ਲੰਬਾ ਦਰਿਆ ਕਿਹੜਾ ਹੈ PUNJAB GK IN PUNJABI LANGUAGE
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ।
0 Comments