ਗੋਇੰਦਵਾਲ ਸ਼ਹਿਰ ਦੀ ਨੀਂਹ ਕਦੋਂ ਰੱਖੀ ਗਈ ਸੀ PUNJAB GK IN PUNJABI LANGUAGE
ਪ੍ਰਸ਼ਨ- ਗੋਇੰਦਵਾਲ ਸ਼ਹਿਰ ਦੀ ਨੀਂਹ ਕਦੋਂ ਰੱਖੀ ਗਈ ਸੀ?
ਉੱਤਰ-1546ਈ:
ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਮਾਝਾ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇੱਕ ਪਿੰਡ ਹੈ,ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿੱਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸ਼ਹਿਰ ਬਿਆਸ ਦਰਿਆ ਦੇ ਕੰਢੇ ਤੇ ਵਸਿਆ ਹੋਇਆ ਹੈ। ਇਹ ਸ੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ।
0 Comments