ਸਭਰਾਓ ਦੀ ਲੜਾਈ ਕਦੋਂ ਹੋਈ ਸੀ PUNJAB GK IN PUNJABI LANGUAGE
ਪ੍ਰਸ਼ਨ - ਸਭਰਾਓ ਦੀ ਲੜਾਈ ਕਦੋਂ ਹੋਈ ਸੀ ?
ਉੱਤਰ - 10 ਫਰਵਰੀ 1846 ਈ:
ਸਭਰਾਵਾਂ ਦੀ ਲੜਾਈ ਜਾਂ ਸਭਰਾਓਂ ਦੀ ਲੜਾਈ 10 ਫ਼ਰਵਰੀ 1846 ਨੂੰ ਈਸਟ ਇੰਡੀਆ ਕੰਪਨੀ ਅਤੇ ਸਿੱਖਾਂ ਵਿਚਕਾਰ ਲੜੀ ਗਈ। ਇਸ ਲੜਾਈ ਵਿੱਚ ਸਿੱਖ ਪੂਰੀ ਤਰ੍ਹਾਂ ਹਾਰ ਗਏ ਅਤੇ ਇਹ ਪਹਿਲੀ ਐਂਗਲੋ-ਸਿੱਖ ਜੰਗ ਦੀ ਇੱਕ ਫ਼ੈਸਲਾਕੁੰਨ ਲੜਾਈ ਸੀ। ਸਭਰਾਵਾਂ ਦੀ ਲੜਾਈ ਜਾਂਬਾਜ ਸਿੰਘ ਸੂਰਬੀਰ ਯੋਧਿਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਮੈਦਾਨੇ-ਜੰਗ ਵਿੱਚ ਮੌਤ ਦਾ ਜਾਮ ਹੱਸ-ਹੱਸ ਕੇ ਪੀਂਦੇ ਰਹੇ।
0 Comments