Header Ads Widget

Responsive Advertisement

Ticker

6/recent/ticker-posts

ਔਰੰਗਜੇਬ ਨੂੰ ਜਫ਼ਰਨਾਮਾ ਕਿਸ ਨੇ ਲਿਖਿਆ ਸੀ PUNJAB GK IN PUNJABI LANGUAGE, SANJEEV KUMAR JAROUT

ਪ੍ਰਸ਼ਨ - ਔਰੰਗਜੇਬ ਨੂੰ ਜਫ਼ਰਨਾਮਾ ਕਿਸ ਨੇ ਲਿਖਿਆ ਸੀ ?
ਉੱਤਰ - ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 

ਜ਼ਫ਼ਰਨਾਮਾ( ਫ਼ਾਰਸੀ ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ।[1] ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ


Post a Comment

0 Comments